SadiApni.Com
Punjabi Sairy
Megh Kania de Bhare-ਮੇਘ ਕਣੀਆਂ ਦੇ ਭਰੇ
ਮੇਘ ਕਣੀਆਂ ਦੇ ਭਰੇ, ਅੰਬਾਂ ਦੇ ਝੁੰਡਾਂ ਦੇ ਝੁਕੇ
ਕੋਲ ਇਕ ਦੂਜੇ ਦੇ ਕਿੰਨੇ ਤੇ ਅਸੀਂ ਕਿੰਨੇ ਦੂਰ
ਮੈਂ ਜਿਵੇਂ ਡੁੱਬ ਕੇ ਲਿਖੀ, ਤੂੰ ਵੀ ਉਵੇਂ ਗਾਈਂ ਗਜ਼ਲ
ਹੋਣ ਆਲਮ ‘ਚ ਮੇਰੇ ਲਫਜ਼ ਤੇਰੇ ਸੁਰ ਮਸ਼ਹੂਰ..
………………………………………
ਮੇਰੇ ਰਾਹਾਂ ‘ਚ ਵਿਛਾਏ ਸੀ ਤੁਸਾਂ ਥਲ ਤਾਂ ਬਹੁਤ
ਦੇਖ ਲਉ ਆਪ ਦੇ ਦਰ ਫੇਰ ਵੀ ਹਾਜ਼ਰ ਹਾਂ ਹਜ਼ੂਰ